ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ ਕਰੀਬ 12.5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਫੜੇ ਗਏ ਦੋਸ਼ੀ ਅੰਮ੍ਰਿਤਪਾਲ ਸਿੰਘ ਉਰਫ ਫੌਜੀ ਨੂੰ ਪੁਲਸ ਨੇ ਤਰਨਤਾਰਨ ਦੇ ਪਿੰਡ ਕਸੇਲ ਤੋਂ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਇਸੇ ਪਿੰਡ ਦਾ ਵਸਨੀਕ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।
ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰ ਨੂੰ 12.5 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ
RELATED ARTICLES