ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ‘ਚ ਇਨ੍ਹੀਂ ਦਿਨੀਂ ਭੰਡਾਰੇ ਦੇ ਨਾਲ-ਨਾਲ ਨਾਮਦਾਨ ਦਾ ਪ੍ਰੋਗਰਾਮ ਵੀ ਚੱਲ ਰਿਹਾ ਹੈ। ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ 16 ਅਤੇ 17 ਸਤੰਬਰ ਨੂੰ ਬਿਆਸ ਵਿਖੇ ਪੰਜਾਬ ਦੇ ਕੁਝ ਸ਼ਹਿਰਾਂ ਦੀਆਂ ਸੰਗਤਾਂ ਲਈ ਨਾਮਦਾਨ ਪ੍ਰੋਗਰਾਮ ਨਿਰਧਾਰਿਤ ਗਿਆ ਸੀ, ਪਰ ਕਿਸੇ ਕਾਰਨ ਇਹ ਨਾਮਦਾਨ ਪ੍ਰੋਗਰਾਮ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ।
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਲੋਂ ਨਾਮਦਾਨ ਪ੍ਰੋਗਰਾਮ ਮੁਲਤਵੀ
RELATED ARTICLES