ਏਸ਼ੀਆਈ ਚੈਂਪੀਅਨ ਟਰਾਫੀ ਹਾਕੀ 2024 ਦੇ ਵਿੱਚ ਭਾਰਤੀ ਟੀਮ ਦਾ ਵਧੀਆ ਪ੍ਰਦਰਸ਼ਨ ਲਗਾਤਾਰ ਜਾਰੀ ਹੈ । ਭਾਰਤੀ ਟੀਮ ਨੇ ਦੱਖਣੀ ਕੋਰੀਆ ਨੂੰ 4-1 ਦੇ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਭਾਰਤੀ ਟੀਮ ਨੇ ਹਜੇ ਤੱਕ ਇੱਕ ਵੀ ਮੈਚ ਨਹੀਂ ਹਾਰਿਆ ਹੈ। ਕੱਲ ਨੂੰ ਫਾਈਨਲ ਦੇ ਵਿੱਚ ਭਾਰਤੀ ਟੀਮ ਦਾ ਮੁਕਾਬਲਾ ਚੀਨ ਦੀ ਟੀਮ ਦੇ ਨਾਲ ਹੋਵੇਗਾ।
ਭਾਰਤੀ ਟੀਮ ਦੱਖਣੀ ਕੋਰੀਆ ਨੂੰ 4-1 ਦੇ ਨਾਲ ਹਰਾ ਕੇ ਫਾਈਨਲ ਵਿੱਚ ਪੁੱਜੀ
RELATED ARTICLES