ਆਮ ਆਦਮੀ ਪਾਰਟੀ (ਆਪ) ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਹੁਣ ਉਸ ਨੂੰ ਜ਼ਮਾਨਤ ਲਈ ਹਾਈ ਕੋਰਟ ਤੱਕ ਪਹੁੰਚ ਕਰਨੀ ਪਵੇਗੀ। ਉਸ ਖਿਲਾਫ ਕਰੀਬ 41 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਮਾਮਲਾ ਦਰਜ ਹੈ।
ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਅਦਾਲਤ ਨੇ ਦਿੱਤਾ ਝਟਕਾ
RELATED ARTICLES