HomePunjabi NewsLiberal Breakingਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ

ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਗ੍ਰਿਫ਼ਤਾਰ

ਮੁਹਾਲੀ ਪੁਲਿਸ ਨੇ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹਿ ਚੁੱਕੇ ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਿਕ ਮਾਲਵਿੰਦਰ ਸਿੰਘ ਮਾਲੀ ਦੇ ਖਿਲਾਫ ਆਈਟੀ ਐਕਟ ਦੇ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਤੇ ਚਲਦੇ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਪੁਲਿਸ ਨੇ ਮਾਲਵਿੰਦਰ ਸਿੰਘ ਮਾਲੀ ਨੂੰ ਉਹਨਾਂ ਦੇ ਭਰਾ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ।

RELATED ARTICLES

Most Popular

Recent Comments