ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਕਾਰਨ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ (ਪੁੱਡਾ) ਅਤੇ ਹੋਰ ਖੇਤਰੀ ਵਿਕਾਸ ਅਥਾਰਟੀਆਂ ਨੇ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ ਹਨ।
ਪੰਜਾਬ ਸਰਕਾਰ ਨੇ ਈ-ਨਿਲਾਮੀ ਰਾਹੀਂ 2954 ਕਰੋੜ ਰੁਪਏ ਕਮਾਏ
RELATED ARTICLES