ਦਿਲਜੀਤ ਦੋਸਾਂਝ ਦਾ ਕੰਸਰਟ 26 ਅਕਤੂਬਰ ਨੂੰ ਦਿੱਲੀ ਵਿੱਚ ਹੈ। ਦਿਲਜੀਤ ਦੇ ਸ਼ੋਅ ਦੀਆਂ ਟਿਕਟਾਂ ਦੀਆਂ ਕੀਮਤਾਂ ਵਿੱਚ ਧੋਖਾਧੜੀ ਅਤੇ ਟਿਕਟ ਨਾ ਖਰੀਦਣ ਕਾਰਨ ਇੱਕ ਮਹਿਲਾ ਪ੍ਰਸ਼ੰਸਕ ਨੇ ਗਾਇਕ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਰਿਧੀਮਾ ਕਪੂਰ ਨਾਮ ਦੇ ਦਿਲਜੀਤ ਦੀ ਫੈਨ ਕੁੜੀ ਨੇ ਭੇਜਿਆ ਹੈ। ਨੋਟਿਸ ਵਿੱਚ ਕਪੂਰ ਨੇ ਕਿਹਾ ਹੈ ਕਿ ਦੌਰੇ ਤੋਂ ਪਹਿਲਾਂ ਟਿਕਟਾਂ ਦੀਆਂ ਕੀਮਤਾਂ ਵਿੱਚ ਹੇਰਾਫੇਰੀ ਕੀਤੀ ਗਈ ਹੈ, ਜੋ ਕਿ ਇੱਕ ਅਨੁਚਿਤ ਵਪਾਰਕ ਅਭਿਆਸ ਹੈ।
ਦਿਲਜੀਤ ਦੋਸਾਂਝ ਨੂੰ ਫੈਨ ਨੇ ਭੇਜਿਆ ਕਨੂੰਨੀ ਨੋਟਿਸ, ਜਾਣੋ ਵਜ੍ਹਾ
RELATED ARTICLES