ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅੱਜ (ਵੀਰਵਾਰ) ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਸ਼ਾਮਲ ਹਨ। ਇੱਥੇ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਿਸੇ ਤਰ੍ਹਾਂ ਕੋਈ ਚੇਤਾਵਨੀ ਨਹੀਂ ਹੈ ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ, 4 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
RELATED ARTICLES