ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਵੱਲੋਂ ਜੰਮੂ-ਕਸ਼ਮੀਰ ‘ਤੇ ਦਿੱਤੇ ਗਏ ਬਿਆਨ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਆਸਿਫ ਨੇ ਕਿਹਾ ਸੀ ਕਿ ਕਾਂਗਰਸ ਅਤੇ ਨੈਸ਼ਨਲ ਕਾਨਫਰੰਸ ਗਠਜੋੜ ਦੀ ਤਰ੍ਹਾਂ ਉਹ ਵੀ ਜੰਮੂ-ਕਸ਼ਮੀਰ ‘ਚ ਧਾਰਾ 370 ਦੀ ਬਹਾਲੀ ਚਾਹੁੰਦੇ ਹਨ। ਖਵਾਜਾ ਦੇ ਇਸ ਬਿਆਨ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਕਾਂਗਰਸ ਅਤੇ ਪਾਕਿਸਤਾਨ ਦੇ ਇਰਾਦੇ ਅਤੇ ਏਜੰਡਾ ਇੱਕੋ ਹੈ। ਪਿਛਲੇ ਕੁਝ ਸਾਲਾਂ ਤੋਂ ਰਾਹੁਲ ਗਾਂਧੀ ਸਾਰੀਆਂ ਭਾਰਤ ਵਿਰੋਧੀ ਤਾਕਤਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ।
ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ, ਰਾਹੁਲ ਗਾਂਧੀ ਸਾਰੀਆਂ ਭਾਰਤ ਵਿਰੋਧੀ ਤਾਕਤਾਂ ਦੇ ਨਾਲ ਹਨ ਖੜ੍ਹੇ
RELATED ARTICLES