HomePunjabi NewsLiberal Breakingਬ੍ਰੇਕਿੰਗ : 20 ਅਕਤੂਬਰ ਤੱਕ ਪੰਜਾਬ ਵਿੱਚ ਹੋਣਗੀਆਂ ਪੰਚਾਇਤੀ ਚੋਣਾਂ

ਬ੍ਰੇਕਿੰਗ : 20 ਅਕਤੂਬਰ ਤੱਕ ਪੰਜਾਬ ਵਿੱਚ ਹੋਣਗੀਆਂ ਪੰਚਾਇਤੀ ਚੋਣਾਂ

ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਾਹ ਬਿਲਕੁਲ ਪੱਧਰਾ ਹੋ ਗਿਆ ਹੈ। ਪ੍ਰਸ਼ਾਸਨ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਣਕਾਰੀ ਦੇ ਮੁਤਾਬਕ 20 ਅਕਤੂਬਰ ਤੱਕ ਪੰਜਾਬ ਦੀਆਂ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਪੰਜਾਬ ਸਰਕਾਰ ਵੱਲੋਂ ਬਿੱਲ ਪਾਸ ਕਰਨ ਤੋਂ ਬਾਅਦ ਅਜਿਹਾ ਮੰਨਿਆ ਜਾ ਰਿਹਾ ਹੈ ਕਿ 20 ਅਕਤੂਬਰ ਤੱਕ ਚੋਣਾਂ ਕਰਵਾਈਆਂ ਜਾਂ ਸਕਦੀਆਂ ਹਨ।

RELATED ARTICLES

Most Popular

Recent Comments