ਬਰਨਾਲਾ ਚ ਆਮ ਆਦਮੀ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ । ਕਾਂਗਰਸ ਦੇ ਸੀਨੀਅਰ ਆਗੂ ਤੇ ਬਰਨਾਲਾ ਮਿਉਂਸਿਪਲ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਨੇ ਸਾਥੀਆਂ ਸਣੇ ਫੜ੍ਹਿਆ ‘ਆਪ’ ਦਾ ਪੱਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਨਮਾਨ ਕਰਦੇ ਹੋਏ ਕਰਵਾਈ ਰਸਮੀ ਸ਼ਮੂਲੀਅਤ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਕਾਂਗਰਸ ਦੇ ਸੀਨੀਅਰ ਆਗੂ ਸਾਥੀਆਂ ਸਮੇਤ ਆਪ ਵਿੱਚ ਸ਼ਾਮਿਲ
RELATED ARTICLES