ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤੰਜ ਕਸਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਰਹੇ ਹਨ ਕਿ ਮੰਡੀ ਗੋਬਿੰਦਗੜ੍ਹ ਵਿੱਚ BMW ਦੀ ਫੈਕਟਰੀ ਲੱਗਣ ਜਾ ਰਹੀ ਹੈ। ਜਦਕਿ ਉੱਥੇ ਅਜਿਹਾ ਕੁਝ ਨਹੀਂ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ।
“BMW ਦਾ ਗੋਬਿੰਦਗੜ੍ਹ ਵਿੱਚ ਪਲਾਟ, ਸੀਐਮ ਮਾਨ ਦਾ ਕੋਰਾ ਝੂਠ” : ਮਜੀਠੀਆ
RELATED ARTICLES