HomePunjabi NewsLiberal Breakingਪੰਜਾਬ ਦੇ ਜ਼ਿਲ੍ਹਾ ਫਰੀਦਕੋਟ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਫਰੀਦਕੋਟ ‘ਚ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਮੌਕੇ ‘ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਸ ਤਹਿਤ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ।

RELATED ARTICLES

Most Popular

Recent Comments