ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਗੁਰਤਾ ਗੱਦੀ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸੇਵਾ ਦੇ ਪੁੰਜ, ਗੁਰਮੁਖੀ ਦੇ ਦਾਤੇ, ਦੂਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਗੁਰਮੁਖੀ ਲਿਪੀ ਦਾ ਪ੍ਰਚਾਰ ਤੇ ਪ੍ਰਸਾਰ ਕਰਨ ਦੇ ਨਾਲ-ਨਾਲ ਸਮੁੱਚੀ ਮਨੁੱਖਤਾ ਨੂੰ ਨਿਰਸਵਾਰਥ ਸੇਵਾ ਕਰਨ ਦਾ ਸੰਦੇਸ਼ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗੁਰੂ ਅੰਗਦ ਦੇਵ ਜੀ ਦੀ ਗੁਰਤਾ ਗੱਦੀ ਦਿਵਸ ਦੀਆਂ ਸੰਗਤਾਂ ਨੂੰ ਦਿੱਤੀਆਂ ਮੁਬਾਰਕਾਂ
RELATED ARTICLES