ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਅਗਲੇ 2 ਦਿਨਾਂ ਤੱਕ ਮੌਸਮ ਸਾਫ ਰਹੇਗਾ, ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਹਾਲਾਂਕਿ ਮੀਂਹ ਨਾ ਪੈਣ ਕਾਰਨ ਤਾਪਮਾਨ ਵੀ ਵਧਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਵਿੱਚ 0.5 ਡਿਗਰੀ ਦਾ ਵਾਧਾ ਹੋਇਆ ਹੈ। ਸੂਬੇ ‘ਚ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਭਾਖੜਾ ਡੈਮ ਵਿੱਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਰਹੇਗਾ ਸਾਫ਼, ਵਧੇਗਾ ਤਾਪਮਾਨ
RELATED ARTICLES