ਜੇਲ ਵਿੱਚ ਬੰਦ ਅੰਮ੍ਰਿਤ ਪਾਲ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਬਿਆਨ ਦਿੱਤਾ ਹੈ। ਹਾਈਕੋਰਟ ਵਿੱਚ ਦਰਜ ਕੀਤੇ ਗਏ ਬਿਆਨ ਦੇ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਉੱਪਰ ਦੁਬਾਰਾ ਐਨਐਸਏ ਇਸ ਲਈ ਲਗਾਇਆ ਗਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੰਮ੍ਰਿਤਪਾਲ ਤੋਂ ਜਾਨ ਦਾ ਖਤਰਾ ਸੀ ਅਤੇ ਜੇਕਰ ਆਪਣਾ ਇਹਨਾਂ ਨੂੰ ਰਿਹਾ ਕਰ ਦਿੱਤਾ ਜਾਂਦਾ ਤਾਂ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਵਿਗੜ ਸਕਦੀ ਸੀ।
ਜੇਲ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਨੇ ਦਿੱਤਾ ਵੱਡਾ ਬਿਆਨ
RELATED ARTICLES