ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਦੇ ਮਾਮਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਈਕੋਰਟ ਨੇ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਡਬਲ ਬੈਂਚ ਨੇ ਸਿੰਗਲ ਬੈਂਚ ਵੱਲੋਂ ਇਸ ਭਰਤੀ ਨੂੰ ਰੱਦ ਕਰਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ।
ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੀ ਵੱਡੀ ਰਾਹਤ
RELATED ARTICLES