More
    HomePunjabi NewsLiberal Breakingਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, 25 ਆਈਏਐਸ ਅਧਿਕਾਰੀਆਂ ਦੇ ਸਮੇਤ ਵੱਡੇ...

    ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰ ਬਦਲ, 25 ਆਈਏਐਸ ਅਧਿਕਾਰੀਆਂ ਦੇ ਸਮੇਤ ਵੱਡੇ ਪੱਧਰ ਤੇ ਤਬਾਦਲੇ

    ਕੈਬਨਟ ਵਿੱਚ ਫੇਰ ਬਦਲ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਵੱਡਾ ਪ੍ਰਸ਼ਾਸਨਿਕ ਬਦਲਾਅ ਕੀਤਾ ਗਿਆ ਹੈ । 25 ਆਈਏਐਸ ਅਧਿਕਾਰੀਆਂ ਦੇ ਨਾਲ-ਨਾਲ 267 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ 267 ਅਧਿਕਾਰੀਆਂ ਵਿੱਚ 25 ਆਈਏਐਸ, 7 ਆਈਪੀਐਸ, 99 ਪੀਸੀਐਸ ਅਤੇ 136 ਡੀਐਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਹਨ।

    RELATED ARTICLES

    Most Popular

    Recent Comments