ਪੰਜਾਬ ਕੈਬਨਿਟ ਵਿੱਚ ਸ਼ਾਮਿਲ ਹੋਏ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਮੰਤਰੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਉਹਨਾਂ ਨੂੰ ਕਿਹਾ ਕਿ ਉਹ ਲੋਕਾਂ ਦੇ ਲਈ ਕੰਮ ਪੂਰੀ ਤਰਹਾਂ ਤਨਦੇਹੀ ਨਾਲ ਕਰਨ ਅਤੇ ਜਿਸ ਕੰਮ ਦੇ ਲਈ ਉਹਨਾਂ ਨੂੰ ਕੈਬਨਟ ਵਿੱਚ ਸ਼ਾਮਿਲ ਕੀਤਾ ਗਿਆ ਹੈ। ਆਪਣੇ ਫਰਜ਼ ਇਮਾਨਦਾਰੀ ਨਾਲ ਨਿਭਾਉਣ।
ਪੰਜਾਬ ਕੈਬਨਿਟ ਵਿੱਚ ਸ਼ਾਮਿਲ ਹੋਏ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੀਤੀ ਮੁਲਾਕਾਤ
RELATED ARTICLES