ਪੰਜਾਬ ਦੀ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਖੁਸ਼ਖਬਰੀ ਹੈ। ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਦੇ ਲਈ 72 ਅਧਿਆਪਕਾਂ ਨੂੰ ਫਿਨਲੈਂਡ ਭੇਜਿਆ ਜਾਵੇਗਾ। ਫਿਨਲੈਂਡ ਵਿੱਚ ਇਹਨਾਂ ਦੀ ਤਿੰਨ ਹਫਤਿਆਂ ਦੀ ਟ੍ਰੇਨਿੰਗ ਹੋਵੇਗੀ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਾਂਝੀ ਕੀਤੀ । ਉਹਨਾਂ ਕਿਹਾ ਕਿ ਇੱਛੁਕ ਪ੍ਰਾਇਮਰੀ ਅਧਿਆਪਕ ਅੱਜ ਤੋਂ ਆਨਲਾਈਨ ਇਸ ਦੇ ਲਈ ਅਪਲਾਈ ਕਰ ਸਕਣਗੇ।
ਪ੍ਰਾਇਮਰੀ ਅਧਿਆਪਕਾਂ ਨੂੰ ਪੰਜਾਬ ਸਰਕਾਰ ਟ੍ਰੇਨਿੰਗ ਲਈ ਭੇਜੇਗੀ ਫਿਨਲੈਂਡ
RELATED ARTICLES