HomePunjabi NewsLiberal Breakingਭਾਜਪਾ ਨੇ ਕੰਗਣਾ ਰਣੌਤ ਦੇ ਖ਼ੇਤੀ ਕਨੂੰਨਾਂ ਬਾਰੇ ਬਿਆਨ ਤੋਂ ਕੀਤਾ ਕਿਨਾਰਾ

ਭਾਜਪਾ ਨੇ ਕੰਗਣਾ ਰਣੌਤ ਦੇ ਖ਼ੇਤੀ ਕਨੂੰਨਾਂ ਬਾਰੇ ਬਿਆਨ ਤੋਂ ਕੀਤਾ ਕਿਨਾਰਾ

ਭਾਰਤੀ ਜਨਤਾ ਪਾਰਟੀ ( ਭਾਜਪਾ ) ਨੇ ਮੰਡੀ ਹਿਮਾਚਲ ਪ੍ਰਦੇਸ਼ ਤੋਂ ਲੋਕ ਸਭਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਬਹਾਲ ਕਰਨ ਦੀ ਮੰਗ ਕਰਨ ਵਾਲੀ ਟਿੱਪਣੀ ਤੋਂ ਦੂਰੀ ਬਣਾ ਲਈ ਹੈ। ਭਾਜਪਾ ਦਾ ਕਹਿਣਾ ਹੈ ਕਿ ਉਸ ਨੂੰ ਪਾਰਟੀ ਵੱਲੋਂ ਇਸ ਮੁੱਦੇ ‘ਤੇ ਬੋਲਣ ਦਾ ਅਧਿਕਾਰ ਨਹੀਂ ਦਿੱਤਾ ਗਿਆ ਹੈ।

RELATED ARTICLES

Most Popular

Recent Comments