ਦਿੱਲੀ ਦੀ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਕੰਮ ਕਾਰਾਂ ਦਾ ਜਾਇਜ਼ਾ ਲੈਣ ਦੇ ਲਈ ਦਿੱਲੀ ਦੀ CM ਆਤਿਸ਼ੀ ਨੇ ਸਾਰੇ ਮੰਤਰੀਆਂ, ਮੁੱਖ ਸਕੱਤਰ ਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਬਣਨ ਤੋਂ ਬਾਅਦ ਆਤਿਸ਼ੀ ਦੀ ਇਹ ਅਧਿਕਾਰੀਆਂ ਦੇ ਨਾਲ ਪਹਿਲੀ ਮੀਟਿੰਗ ਹੈ। ਇਸ ਮੀਟਿੰਗ ਦੇ ਵਿੱਚ ਮੁਖ ਤੌਰ ਤੇ ਦਿੱਲੀ ਦੇ ਪ੍ਰਸ਼ਾਸਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਵਿਚਾਰ ਚਰਚਾ ਕੀਤੀ ਗਈ।
ਦਿੱਲੀ ਦੀ CM ਆਤਿਸ਼ੀ ਨੇ ਸਾਰੇ ਮੰਤਰੀਆਂ, ਮੁੱਖ ਸਕੱਤਰ ਤੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
RELATED ARTICLES