ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਵੱਡੀ ਅਪਡੇਟ ਸਾਹਮਣੇ ਆ ਸਕਦੀ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਇੱਕ ਪ੍ਰੈਸ ਕਾਨਫਰਸ ਬੁਲਾਈ ਗਈ ਹੈ। ਜਾਣਕਾਰੀ ਮੁਤਾਬਿਕ ਅੱਜ ਇਸ ਪ੍ਰੈਸ ਕਾਨਫਰਸ ਦੇ ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਅੱਜ ਹੋ ਸਕਦਾ ਹੈ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ
RELATED ARTICLES


