ਕੇਂਦਰ ਸਰਕਾਰ ਪੰਜਾਬ ਦੀ ਕਰਜ਼ਾ ਹੱਦ 10,000 ਕਰੋੜ ਰੁਪਏ ਵਧਾਉਣ ਦੀ ਮੰਗ ਪੂਰੀ ਕਰ ਸਕਦੀ ਹੈ। ਇਸ ਮਾਮਲੇ ਵਿੱਚ ਕੇਂਦਰੀ ਬਿਜਲੀ ਮੰਤਰਾਲੇ ਨੇ ਕੇਂਦਰੀ ਵਿੱਤ ਮੰਤਰਾਲੇ (ਖਰਚਾ ਵਿਭਾਗ) ਨੂੰ ਪੱਤਰ ਲਿਖਿਆ ਹੈ। ਸੂਬਾ ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਸਮੇਂ ਕਰਜ਼ਾ ਲੈਣ ਦੀ ਸੀਮਾ 30464 ਕਰੋੜ ਰੁਪਏ ਹੈ।
ਕੇਂਦਰ ਸਰਕਾਰ ਪੰਜਾਬ ਦੀ ਕਰਜ਼ਾ ਹੱਦ ਵਧਾ ਕੇ ਕਰ ਸਕਦਾ ਹੈ 10,000 ਕਰੋੜ ਰੁਪਏ
RELATED ARTICLES