More
    HomePunjabi NewsLiberal Breakingਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ, 11 ਆਈਏਐਸ ਅਤੇ 38 ਪੀਸੀਐਸ...

    ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ, 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

    ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 11 ਆਈਏਐਸ ਅਤੇ 38 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਤਰਨਤਾਰਨ ਦੇ ਡੀਸੀ ਨੂੰ ਵੀ ਬਦਲ ਦਿੱਤਾ ਗਿਆ ਹੈ। ਗੁਲਪ੍ਰੀਤ ਸਿੰਘ ਔਲਖ ਨੂੰ ਡਿਪਟੀ ਕਮਿਸ਼ਨਰ ਤਰਨਤਾਰਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਐਸ.ਡੀ.ਐਮਜ਼ ਵੀ ਬਦਲੇ ਗਏ ਹਨ।

    RELATED ARTICLES

    Most Popular

    Recent Comments