ਸੋਨੇ ਦੀ ਕੀਮਤ ਅੱਜ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਬੁੱਧਵਾਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 496 ਰੁਪਏ ਵਧ ਕੇ 75,260 ਰੁਪਏ ਹੋ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸ ਦੀ ਕੀਮਤ 74,764 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਹਫਤੇ ਹੁਣ ਤੱਕ ਸੋਨਾ 1167 ਰੁਪਏ ਮਹਿੰਗਾ ਹੋ ਗਿਆ ਹੈ।
ਸੋਨੇ ਦੀਆਂ ਕੀਮਤਾਂ ਸਿਖਰਾਂ ਤੇ, 75 ਹਜਾਰ ਪ੍ਰਤੀ 10 ਗ੍ਰਾਮ ਤੋਂ ਉਪਰ ਹੋਏ ਦਾਮ
RELATED ARTICLES