ਬ੍ਰੇਕਿੰਗ: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਦੇ ਲਈ ਫਰੀ ਹੋ ਸਕਦਾ ਹੈ। ਪੰਜਾਬ ਦੇ ਅਧਿਕਾਰੀਆਂ ਦੇ ਨਾਲ ਬੈਠਕ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਬੈਠਕ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਵੱਲੋਂ ਕੀਤੀ ਗਈ । ਜਾਣਕਾਰੀ ਮੁਤਾਬਕ ਟੋਲ ਪਲਾਜਾ ਵਰਕਰ ਯੂਨੀਅਨ ਦੀ ਮੀਟਿੰਗ ਦੇ ਵਿੱਚ ਇਹ ਫੈਸਲਾ ਲਿਆ ਗਿਆ ਹੈ। ਟੋਲ ਪਲਾਜਾ ਫਰੀ ਹੋਣ ਦੇ ਨਾਲ ਆਮ ਲੋਕਾਂ ਨੂੰ ਲਾਭ ਮਿਲੇਗਾ।
ਬ੍ਰੇਕਿੰਗ: ਲਾਡੋਵਾਲ ਟੋਲ ਪਲਾਜਾ ਕੱਲ ਤੋਂ ਲੋਕਾਂ ਲਈ ਹੋ ਸਕਦਾ ਹੈ ਮੁਫ਼ਤ
RELATED ARTICLES