More
    HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

    ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਹਸਪਤਾਲ ਦਾਖਲ

    ਬ੍ਰੇਕਿੰਗ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਦਾ ਅਚਾਨਕ ਵਿਗੜ ਗਈ ਹੈ । ਇਸ ਤੋਂ ਬਾਅਦ ਉਹਨਾਂ ਨੂੰ ਮੋਹਾਲੀ ਫੋਰਟਿਸ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਹੈ । ਸਿਹਤ ਵਿਗੜਨ ਦੇ ਕਾਰਨਾਂ ਦਾ ਹਜੇ ਪਤਾ ਨਹੀਂ ਚੱਲ ਪਾਇਆ ਹੈ। ਹਸਪਤਾਲ ਦੇ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।

    RELATED ARTICLES

    Most Popular

    Recent Comments