ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਬਠਿੰਡਾ ਵਿੱਚ 2007 ਵਿੱਚ ਦਰਜ ਐਫਆਈਆਰ ’ਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ। ਗੁਰਮੀਤ ਰਾਮ ਰਹੀਮ ਨੇ ਸਲਾਬਤਪੁਰਾ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਧਾਰਿਆ ਹੋਇਆ ਸੀ। ਹਾਈਕੋਰਟ ਨੇ ਪਟੀਸ਼ਨ ‘ਤੇ ਹੋਈ ਦੇਰੀ ‘ਤੇ ਸ਼੍ਰੋਮਣੀ ਕਮੇਟੀ ਤੋਂ ਜਵਾਬ ਮੰਗਿਆ ਹੈ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਹਾਈ ਕੋਰਟ ਪਹੁੰਚੀ SGPC
RELATED ARTICLES