HomePunjabi NewsLiberal Breakingਕਨੇਡਾ ਵਿੱਚ ਵਿਦੇਸ਼ੀ ਕਾਮਿਆਂ ਲਈ ਟਰੂਡੋ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਕਨੇਡਾ ਵਿੱਚ ਵਿਦੇਸ਼ੀ ਕਾਮਿਆਂ ਲਈ ਟਰੂਡੋ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ

ਟਰੂਡੋ ਸਰਕਾਰ ਨੇ ਕੈਨੇਡਾ ਵਿੱਚ ‘ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ’ ਵਿੱਚ ਬਦਲਾਅ ਕੀਤੇ ਹਨ, ਤਾਂ ਜੋ ਇਸ ਸਕੀਮ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਸਰਕਾਰ ਨੇ ਕਿਹਾ ਹੈ ਕਿ ਹੁਣ ‘ਅਸਥਾਈ ਵਿਦੇਸ਼ੀ ਕਰਮਚਾਰੀ’ ਪ੍ਰੋਗਰਾਮ ਦੀ ਵਰਤੋਂ ਕਰਦੇ ਹੋਏ ਵਿਦੇਸ਼ੀ ਕਰਮਚਾਰੀਆਂ ਦੀ ਭਰਤੀ ਕਰਨ ਤੋਂ ਪਹਿਲਾਂ ਕੰਪਨੀਆਂ ਨੂੰ ‘ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (ਐੱਲ.ਐੱਮ.ਆਈ.ਏ.) ਕਰਨਾ ਹੋਵੇਗਾ।

RELATED ARTICLES

Most Popular

Recent Comments