More
    HomePunjabi NewsLiberal Breakingਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ-ਕਸ਼ਮੀਰ ਵਿੱਚ ਕੀਤੀ ਚੋਣ ਰੈਲੀ

    ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ-ਕਸ਼ਮੀਰ ਵਿੱਚ ਕੀਤੀ ਚੋਣ ਰੈਲੀ

    ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਵਿੱਚ ਚੋਣ ਰੈਲੀ ਕਰ ਰਹੇ ਹਨ। ਉਨ੍ਹਾਂ ਨੇ ਚੇਨਾਨੀ ਅਤੇ ਊਧਮਪੁਰ ਵਿੱਚ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ 40,000 ਲੋਕਾਂ ਦੀ ਹੱਤਿਆ ਲਈ ਅਬਦੁੱਲਾ ਅਤੇ ਨਹਿਰੂ ਹੀ ਜ਼ਿੰਮੇਵਾਰ ਹਨ। ਆਜ਼ਾਦੀ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਅਜਿਹੀਆਂ ਚੋਣਾਂ ਹੋਣ ਜਾ ਰਹੀਆਂ ਹਨ, ਜਦੋਂ ਨਾ ਤਾਂ ਧਾਰਾ 370 ਹੋਵੇਗੀ ਅਤੇ ਨਾ ਹੀ ਕੋਈ ਵੱਖਰਾ ਝੰਡਾ।

    RELATED ARTICLES

    Most Popular

    Recent Comments