ਬ੍ਰੇਕਿੰਗ: ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਕੁਝ ਸਮੇਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਪੰਜਾਬ ਦੇ ਭਾਜਪਾ ਪ੍ਰਧਾਨ ਨੂੰ ਬਦਲਿਆ ਜਾ ਸਕਦਾ ਹੈ। ਅਤੇ ਹੁਣ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਹੈ। ਇਸਦੇ ਨਾਲ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਮਹਿਜ ਇੱਕ ਸਾਲ ਪਹਿਲਾਂ ਹੀ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਸੀ।
ਬ੍ਰੇਕਿੰਗ: ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਅਸਤੀਫਾ
RELATED ARTICLES