ਪੰਜਾਬ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ ਮੌਸਮ ਇੱਕ ਵਾਰੀ ਫਿਰ ਤੋਂ ਖੁਸ਼ਗਵਾਰ ਹੋ ਗਿਆ ਹੈ। ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵਿੱਚ ਗਰਮੀ ਨੇ ਫਿਰ ਤੋਂ ਜ਼ੋਰ ਫੜਿਆ ਸੀ ਪਰ ਕੱਲ ਅਤੇ ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਣ ਦੇ ਨਾਲ ਤਾਪਮਾਨ ਵਿੱਚ ਫਿਰ ਤੋਂ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਕਲ ਵੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਪੰਜਾਬ ਦੇ ਕਈ ਹਿੱਸਿਆਂ ਵਿੱਚ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ
RELATED ARTICLES


