ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਐਮਪੀ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵੱਲੋਂ ਵੱਡੀ ਤੇ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ। ਚਰਨਜੀਤ ਸਿੰਘ ਚੰਨੀ ਨੂੰ ਖੇਤੀ ਪਸ਼ੂ ਪਾਲਣ ਫੂਡ ਪ੍ਰੋਸੈਸਿੰਗ ਤੇ ਸਹਿਕਾਰਤਾ ਲਈ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਇਸ ਸਮੇਂ ਜਲੰਧਰ ਤੋਂ MP ਹਨ।
ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ MP ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜਿੰਮੇਵਾਰੀ
RELATED ARTICLES


