ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਅੱਤਵਾਦੀ ਜਗਤਾਰ ਹਵਾਰਾ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਉਸ ਨੇ ਆਪਣੇ ਆਪ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਕੇਂਦਰ, ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਹਵਾਰਾ ਨੇ ਸੁਪਰੀਮ ਕੋਰਟ ‘ਚ ਪਾਈ ਪਟੀਸ਼ਨ
RELATED ARTICLES