ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 2-3 ਰੁਪਏ ਪ੍ਰਤੀ ਲੀਟਰ ਦੀ ਕਮੀ ਹੋ ਸਕਦੀ ਹੈ। ਮਾਰਚ ਤੋਂ ਕੱਚੇ ਤੇਲ ਦੀਆਂ ਕੀਮਤਾਂ ਵਿੱਚ 12% ਦੀ ਕਮੀ ਆਈ ਹੈ ਜਿਸ ਕਾਰਨ ਤੇਲ ਮਾਰਕੀਟਿੰਗ ਅਤੇ ਰਿਫਾਇਨਿੰਗ ਕੰਪਨੀਆਂ ਦਾ ਮਾਰਜਿਨ ਵਧਿਆ ਹੈ। ਅਜਿਹੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਦੀ ਗੁੰਜਾਇਸ਼ ਹੈ।
ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਹੋਣ ਜਾ ਰਹੇ ਨੇ ਸਸਤੇ
RELATED ARTICLES