ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਪੰਜਾਬ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਸਰਕਾਰ ਤੋਂ ਇਸ ‘ਤੇ ਮੁਕੰਮਲ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ ਗਈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਪ੍ਰਕਾਸ਼ ਪੁਰਬ 2025 ਵਿੱਚ ਧੂਮਧਾਮ ਨਾਲ ਮਨਾਇਆ ਜਾਵੇਗਾ।
SGPC ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਫੈਸਲਾ, ਐਮਰਜੈਂਸੀ ਫਿਲਮ ਨੂੰ ਪੰਜਾਬ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ
RELATED ARTICLES