ਬੰਗਲਾਦੇਸ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਰਿਆਕੁਮਾਰ ਯਾਦਵ ਦੀ ਕਪਤਾਨੀ ਵਾਲੀ ਟੀਮ ਦੇ ਜ਼ਿਆਦਾਤਰ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ। ਉਥੇ ਹੀ IPL ‘ਚ 150 ਕਿਲੋਮੀਟਰ ਦੀ ਰਫਤਾਰ ਨਾਲ ਗੇਂਦਬਾਜ਼ੀ ਕਰਕੇ ਸਭ ਦਾ ਧਿਆਨ ਆਪਣੇ ਵੱਲ ਖਿੱਚਣ ਵਾਲੇ ਤੇਜ਼ ਗੇਂਦਬਾਜ਼ ਮਯੰਕ ਯਾਦਵ ਨੂੰ ਪਹਿਲੀ ਵਾਰ ਮੌਕਾ ਮਿਲਿਆ ਹੈ। ਬੰਗਲਾਦੇਸ਼ ਦੇ ਖਿਲਾਫ 3 ਟੀ-20 ਸੀਰੀਜ਼ 6 ਅਕਤੂਬਰ ਤੋਂ ਸ਼ੁਰੂ ਹੋਵੇਗੀ।
ਬੰਗਲਾਦੇਸ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ
RELATED ARTICLES