‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ NSA ਤਹਿਤ ਡਿਬਰੁਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਹਲਕੇ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਐਲਾਨ ਕੀਤਾ ਹੈ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਜਲਦੀ ਹੀ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨੇ ਦਿੱਤੀ ਉਹ ਅੱਜ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਬਣਾਉਣਗੇ ਆਪਣੀ ਸਿਆਸੀ ਪਾਰਟੀ
RELATED ARTICLES