ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਤਿੰਨ ਦਿਨਾਂ ਤੋਂ ਮੁਹਾਲੀ ਦੇ ਫੋਰਟੀਜ ਹਸਪਤਾਲ ਦੇ ਵਿੱਚ ਦਾਖਲ ਹਨ। ਕਾਂਗਰਸੀ ਆਗੂ ਪ੍ਰਗਟ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਉਸ ਤੋਂ ਬਾਅਦ ਉਹਨਾਂ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੂੰ ਇੱਕ ਜਾਂ ਦੋ ਦਿਨਾਂ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ ਉਹਨਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੈ।
ਮੁੱਖ ਮੰਤਰੀ ਮਾਨ ਦੀ ਸਿਹਤ ਦਾ ਹਾਲ ਜਾਨਣ ਲਈ ਮੋਹਾਲੀ ਪਹੁੰਚੇ ਕਾਂਗਰਸੀ ਆਗੂ ਪਰਗਟ ਸਿੰਘ
RELATED ARTICLES