ਸ਼੍ਰੀਲੰਕਾ ਨੇ ਗਾਲੇ ਟੈਸਟ ‘ਚ ਨਿਊਜ਼ੀਲੈਂਡ ਨੂੰ ਪਾਰੀ ਅਤੇ 154 ਦੌੜਾਂ ਨਾਲ ਹਰਾਇਆ। ਐਤਵਾਰ ਨੂੰ ਨਿਊਜ਼ੀਲੈਂਡ ਦੀ ਟੀਮ ਦੂਜੀ ਪਾਰੀ ‘ਚ 360 ਦੌੜਾਂ ‘ਤੇ ਆਲ ਆਊਟ ਹੋ ਗਈ। ਇਸ ਜਿੱਤ ਦੇ ਨਾਲ ਮੇਜ਼ਬਾਨ ਟੀਮ ਨੇ 2 ਮੈਚਾਂ ਦੀ ਸੀਰੀਜ਼ 2-0 ਨਾਲ ਕਲੀਨ ਸਵੀਪ ਕਰ ਲਈ ਹੈ। ਸ਼੍ਰੀਲੰਕਾ ਦੀ ਟੀਮ ਨੇ ਇਸ ਮੈਦਾਨ ‘ਤੇ ਪਹਿਲਾ ਟੈਸਟ 63 ਦੌੜਾਂ ਨਾਲ ਜਿੱਤਿਆ ਸੀ।
ਸ਼੍ਰੀਲੰਕਾ ਨੇ ਗਾਲੇ ਟੈਸਟ ‘ਚ ਨਿਊਜ਼ੀਲੈਂਡ ਨੂੰ ਪਾਰੀ ਅਤੇ 154 ਦੌੜਾਂ ਨਾਲ ਹਰਾਇਆ
RELATED ARTICLES