HomePunjabi NewsLiberal Breakingਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਤਿੰਨ ਦਿਨ ਹਸਪਤਾਲ ਵਿੱਚ ਦਾਖਲ ਰਹਿਣ ਤੋਂ ਬਾਅਦ ਉਹਨਾਂ ਨੂੰ ਛੁੱਟੀ ਮਿਲੀ ਹੈ। ਡਾਕਟਰਾਂ ਮੁਤਾਬਿਕ ਉਹਨਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ। ਛੁੱਟੀ ਮਿਲਦੇ ਸਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਹੈ ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ ।

RELATED ARTICLES

Most Popular

Recent Comments