ਚੰਡੀਗੜ੍ਹ ਸਾਈਬਰ ਸੈੱਲ ਨੇ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਅਤੇ ਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਹਨ। ਇਹ ਖਾਤੇ ਜੁਰਮਾਂ ਦੀ ਵਡਿਆਈ ਕਰਕੇ ਨੌਜਵਾਨ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਪ੍ਰੇਰਿਤ ਕਰ ਰਹੇ ਸਨ। ਜਿਸ ਦੇ ਚਲਦੇ ਕਾਰਵਾਈ ਕੀਤੀ ਗਈ ਹੈ।
ਗਨ ਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ
RELATED ARTICLES