ਐਪ ਰਾਹੀਂ ਦੇਸ਼-ਵਿਦੇਸ਼ ਦੇ ਲੋਕ ਗੁਰਬਾਣੀ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕਰਨਗੇ। ਖੰਨਾ ਦੇ ਰਾੜਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਪ ਲਾਂਚ ਕੀਤਾ।
ਸੰਗਤ ਨੂੰ ਗੁਰਬਾਣੀ ਨਾਲ ਜੁੜਨ ਲਈ ਲਾਂਚ ਕੀਤੀ ਗਈ ਐਪ
RELATED ARTICLES