ਕੇਂਦਰ ਸਰਕਾਰ ਨੌਜਵਾਨਾਂ ਲਈ ਨਵੀਂ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਨੂੰ ਨੌਕਰੀਆਂ ਮਿਲਣ ‘ਚ ਮਦਦ ਮਿਲੇਗੀ। ਨਾਲ ਹੀ ਉਨ੍ਹਾਂ ਨੂੰ ਹਰ ਮਹੀਨੇ 5000 ਰੁਪਏ ਤੱਕ ਰਾਹਤ ਵਜੋਂ ਦਿੱਤੇ ਜਾਣਗੇ। ਇਹ ਇਕ ਨਵੀਂ ਸਕੀਮ ਹੋਵੇਗੀ, ਜਿਸ ਲਈ ਦਿਸ਼ਾ-ਨਿਰਦੇਸ਼ ਜਲਦ ਜਾਰੀ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰੀ ਨੌਜਵਾਨਾਂ ਲਈ ਇਸ ਸਕੀਮ ਤਹਿਤ ਨਵਾਂ ਪੋਰਟਲ ਵੀ ਤਿਆਰ ਕੀਤਾ ਜਾਵੇਗਾ।
ਕੇਂਦਰ ਸਰਕਾਰ ਨੌਜਵਾਨਾਂ ਲਈ ਨਵੀਂ ਯੋਜਨਾ ਸ਼ੁਰੂ, ਹਰ ਮਹੀਨੇ ਮਿਲਣਗੇ 5000 ਰੁਪਏ
RELATED ARTICLES