ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫੇ ਨੂੰ ਲੈ ਕੇ ਇੱਕ ਵਾਰੀ ਫਿਰ ਚਰਚਾਵਾਂ ਸ਼ੁਰੂ ਹੋ ਗਈਆਂ ਹਨ । ਜਿਸ ਦਾ ਕਾਰਨ ਹੈ ਅੱਜ ਚੰਡੀਗੜ੍ਹ ਹੈਡਕੁਆਰਟਰ ਵਿਖੇ ਭਾਜਪਾ ਦੀ ਹੋਈ ਮੀਟਿੰਗ। ਇਸ ਮੀਟਿੰਗ ਵਿੱਚ ਸੁਨੀਲ ਜਾਖੜ ਨਹੀਂ ਪਹੁੰਚੇ । ਜਿਸ ਤੋਂ ਬਾਅਦ ਫਿਰ ਤੋਂ ਇਹ ਚਰਚਾ ਸ਼ੁਰੂ ਹੋ ਗਈ ਕਿ ਜਾਖੜ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ । ਪਰ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਨੇ ਸਾਫ ਕੀਤਾ ਕਿ ਜਾਖੜ ਨੇ ਅਸਤੀਫਾ ਨਹੀਂ ਦਿੱਤਾ ਹੈ।
ਭਾਜਪਾ ਦੀ ਮੀਟਿੰਗ ਵਿੱਚ ਨਹੀਂ ਪਹੁੰਚੇ ਸੁਨੀਲ ਜਾਖੜ, ਅਸਤੀਫੇ ਨੂੰ ਲੈ ਕੇ ਸਿਆਸੀ ਚਰਚਾ ਸ਼ੁਰੂ
RELATED ARTICLES