HomePunjabi NewsBusinessਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਤੋਂ ਵਾਧਾ ਦਰਜ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਇੱਕ ਵਾਰੀ ਫਿਰ ਤੋਂ ਵਾਧਾ ਦਰਜ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਅੱਜ ਮੰਗਲਵਾਰ ਨੂੰ ਵਾਧਾ ਦਰਜ ਕੀਤਾ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 200 ਰੁਪਏ ਵਧ ਕੇ 75,397 ਰੁਪਏ ਹੋ ਗਈ ਹੈ। ਪਹਿਲਾਂ ਇਸ ਦੀ ਕੀਮਤ 75,197 ਰੁਪਏ ਪ੍ਰਤੀ ਦਸ ਗ੍ਰਾਮ ਸੀ। ਅੱਜ ਚਾਂਦੀ ਦੀ ਕੀਮਤ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਇਹ 838 ਰੁਪਏ ਵਧ ਕੇ 90,238 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ।

RELATED ARTICLES

Most Popular

Recent Comments