ਚੰਡੀਗੜ੍ਹ ਮੇਅਰ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਮੁਕੰਮਲ ਹੋ ਗਈ ਹੈ। ਇਸ ਚੋਣ ਵਿੱਚ ਭਾਜਪਾ ਨੇ ਮੁੜ ਜਿੱਤ ਹਾਸਲ ਕੀਤੀ ਹੈ। ਭਾਜਪਾ ਨੇ ਇਹ ਚੋਣ ਜਿੱਤੀ ਹੈ ਕਿਉਂਕਿ 8 ਵੋਟਾਂ ਰੱਦ ਹੋ ਗਈਆਂ ਸਨ। ਜਾਣਕਾਰੀ ਮੁਤਾਬਕ ਭਾਜਪਾ ਦੇ ਮਨੋਜ ਸੋਨਕਰ ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੂੰ ਕੁੱਲ 16 ਵੋਟਾਂ ਮਿਲੀਆਂ ਜਦਕਿ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ।
ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਭਾਜਪਾ ਉਮੀਦਵਾਰ ਨੇ ਹਾਸਿਲ ਕੀਤੀ ਜਿੱਤ
RELATED ARTICLES