ਦੇਸ਼ ਵਿੱਚ ਗੈਸ ਸਿਲੰਡਰ, ਲੋਹੇ ਦੇ ਗਾਰਡਰ, ਅੱਗ ਬੁਝਾਊ ਯੰਤਰ ਆਦਿ ਰੇਲ ਪਟੜੀਆਂ ਵਿੱਚ ਰੱਖਣ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਇਸ ‘ਤੇ ਕੇਂਦਰੀ ਰੇਲ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਇਹ ਸਾਰੇ ਮਾਮਲੇ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪ ਦਿੱਤੇ ਗਏ ਹਨ। ਏਜੰਸੀ ਇਨ੍ਹਾਂ ਮਾਮਲਿਆਂ ‘ਚ ਵੱਖ-ਵੱਖ ਪਹਿਲੂਆਂ ‘ਤੇ ਆਪਣੀ ਜਾਂਚ ਨੂੰ ਅੱਗੇ ਵਧਾ ਰਹੀ ਹੈ। ਜਾਂਚ ਤੋਂ ਬਾਅਦ ਐਨਆਈਏ ਵੱਲੋਂ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਰੇਲ ਹਾਦਸੇ ਰੋਕਣ ਲਈ NIA ਜਾਂਚ ਏਜੰਸੀਆਂ ਹੋਈਆਂ ਸਤਰਕ, ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ ਬਿਆਨ
RELATED ARTICLES