ਬ੍ਰੇਕਿੰਗ : ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਕਪਤਾਨੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਬਾਬਰ ਨੇ ਮੰਗਲਵਾਰ 1 ਅਕਤੂਬਰ ਨੂੰ ਦੇਰ ਰਾਤ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕੀਤਾ। 29 ਸਾਲਾ ਬਾਬਰ ਨੇ ਲਿਖਿਆ- ‘ਟੀਮ ਦੀ ਕਪਤਾਨੀ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਸੀ, ਪਰ ਇਹ ਬੋਝ ਵਧਾ ਰਿਹਾ ਸੀ। ਮੈਂ ਆਪਣੀ ਖੇਡ ‘ਤੇ ਪੂਰਾ ਧਿਆਨ ਕੇਂਦਰਿਤ ਕਰਨਾ ਚਾਹੁੰਦਾ ਹਾਂ।
ਪਾਕਿਸਤਾਨੀ ਕ੍ਰਿਕੇਟ ਟੀਮ ਦੇ ਕਪਤਾਨ ਬਾਬਰ ਆਜਮ ਨੇ ਛੱਡੀ ਕਪਤਾਨੀ
RELATED ARTICLES